skinny.

Latest / Audio Gurbani (Blessed Day)

ਬਿਲਾਵਲੁ ਮਹਲਾ ੩ ਘਰੁ ੧  ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ…

The skinny

The skinny isn't ready yet — notes appear once the transcript is processed.