skinny.

Latest / Audio Gurbani (Blessed Day)

HUKAMNAMA SEPTEMBER 27,2020

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ…

The skinny

The skinny isn't ready yet — notes appear once the transcript is processed.