skinny.

Latest / Daily Hukamnama in Gurmukhi

ਸ਼ੁੱਕਰਵਾਰ, ੨੩ ਅੱਸੂ (ਸੰਮਤ ੫੫੮ ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥ Hukamnama from SikhNet.com

The skinny

The skinny isn't ready yet — notes appear once the transcript is processed.