Latest / Audio Gurbani (Blessed Day)

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
ਅਰਥ: ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ…
The skinny
The skinny isn't ready yet — notes appear once the transcript is processed.