Latest / Audio Gurbani (Blessed Day)

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ…
The skinny
The skinny isn't ready yet — notes appear once the transcript is processed.