skinny.

Latest / Audio Gurbani (Blessed Day)

Aug 24,2023 Hukamnama Sahib

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ…

The skinny

The skinny isn't ready yet — notes appear once the transcript is processed.