Latest / Audio Gurbani (Blessed Day)

Hukamnama Sahib April 22,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ…
The skinny
The skinny isn't ready yet — notes appear once the transcript is processed.