Latest / Audio Gurbani (Blessed Day)

HUKAMNAMA OCTOBER 1,2020
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ…
The skinny
The skinny isn't ready yet — notes appear once the transcript is processed.