skinny.

Latest / Audio Gurbani (Blessed Day)

Hukamnama Sahib April 5,2021

The Hukamnama Sahib from Sri DARBAR SAHIB AMRITSAR INCLUDING translations in PUNJABI AND ENGLISH.ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ…

The skinny

The skinny isn't ready yet — notes appear once the transcript is processed.