Latest / Audio Gurbani (Blessed Day)

Seeking Divine Grace: A Prayer for Spiritual Purification & Union
ਸਲੋਕ ਮਃ ੧ ॥
ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ॥੩॥ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ…
The skinny
The skinny isn't ready yet — notes appear once the transcript is processed.