Latest / Audio Gurbani (Blessed Day)

Oct 31,2021 Hukamnama Sahib Today's Hukamnama Sahib from Sri Darbar Sahib Amritsar
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioHUKAMNAMA SAHIB ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ…
The skinny
The skinny isn't ready yet — notes appear once the transcript is processed.