Latest / Audio Gurbani (Blessed Day)

July 28,2023 Hukamnama Sahib
ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ) । (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ…
The skinny
The skinny isn't ready yet — notes appear once the transcript is processed.