Latest / Audio Gurbani (Blessed Day)

March 27 | 2026 | Hukamnama Sahib | Love of the enticing Beloved Lord is the most glorious love.
ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲੴ ਸਤਿਗੁਰ ਪ੍ਰਸਾਦਿ ॥
ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥
ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ)
(ਅੰਗ: ੭੪੬)
ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ । ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ…
The skinny
The skinny isn't ready yet — notes appear once the transcript is processed.