Latest / Audio Gurbani (Blessed Day)

March 25 | 2026 | Hukamnama Sahib | TILANG, SECOND HOUSE, FIFTH MEHL:There is no other than You,
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ…
The skinny
The skinny isn't ready yet — notes appear once the transcript is processed.