Latest / Audio Gurbani (Blessed Day)

ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥
ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ…
The skinny
The skinny isn't ready yet — notes appear once the transcript is processed.