skinny.

Latest / Audio Gurbani (Blessed Day)

Dec 15,2023 Hukamnama Sahib

ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥ ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ (ਮਾਇਆ ਦੇ ਮੋਹ ਵਿਚ)…

The skinny

The skinny isn't ready yet — notes appear once the transcript is processed.