Latest / Audio Gurbani (Blessed Day)

HUKAMNAMA JUNE 13,2020
HUKAMNAMA SAHIB ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ…
The skinny
The skinny isn't ready yet — notes appear once the transcript is processed.