Latest / Audio Gurbani (Blessed Day)

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ ਅਰਥ: ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । ਤੂੰ ਪਾਣੀ ਵਿਚ…
The skinny
The skinny isn't ready yet — notes appear once the transcript is processed.