Latest / Audio Gurbani (Blessed Day)

Hukamnama Sahib Jan 31,2021
The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ…
The skinny
The skinny isn't ready yet — notes appear once the transcript is processed.