skinny.

Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ…

The skinny

The skinny isn't ready yet — notes appear once the transcript is processed.