Latest / Daily Hukamnama in Gurmukhi

ਸੋਮਵਾਰ, ੧੯ ਅੱਸੂ (ਸੰਮਤ ੫੫੮ ਨਾਨਕਸ਼ਾਹੀ)
ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਿਨ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ…
The skinny
The skinny isn't ready yet — notes appear once the transcript is processed.