skinny.

Latest / Audio Gurbani (Blessed Day)

ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ…

The skinny

The skinny isn't ready yet — notes appear once the transcript is processed.