Latest / Audio Gurbani (Blessed Day)

Reach a Bargari Ardaas Smagam
01 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੁੱਚੀ ਸਿੱਖ ਕੌਮ, ਸਿੱਖ ਧਿਰਾਂ, ਸਖਸ਼ੀਅਤਾਂ ਸਮੂਲੀਅਤ ਕਰਨ : ਮਾਨ ਫ਼ਤਹਿਗੜ੍ਹ ਸਾਹਿਬ, 31 ਮਈ ( ) “ਕਿਉਂਕਿ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਪੰਜਾਬ ਸੂਬੇ ਤੇ ਸਿੱਖ ਕੌਮ ਦੇ ਅਤਿ ਗੰਭੀਰ ਮਸਲਿਆ ਦਾ ਹੱਲ ਕਰਨ ਲਈ ਨਾ ਤਾਂ ਪਹਿਲੇ ਸੰਜ਼ੀਦਾ ਸਨ ਅਤੇ ਨਾ ਹੀ ਅੱਜ ਹਨ । ਇਥੋਂ ਤੱਕ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆ ਅਪਮਾਨਿਤ ਕਾਰਵਾਈਆ ਉਤੇ ਵੀ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਜਿ਼ੰਮੇਵਾਰੀ ਨਹੀਂ ਨਿਭਾਅ ਰਹੀਆ । ਬਲਕਿ ਦੋਸ਼ੀਆਂ ਨੂੰ ਬਚਾਉਣ ਲਈ ਉਹ ਹਰ ਹੀਲਾ ਵਰਤ ਰਹੀਆ ਹਨ ਜਿਸ ਦੀ ਇਖਲਾਕ, ਕਾਨੂੰਨ ਅਤੇ ਇਨਸਾਫ਼ ਦਾ ਤਕਾਜਾ ਬਿਲਕੁਲ ਇਜਾਜਤ ਨਹੀਂ ਦਿੰਦਾ । ਜਿਵੇਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਹੁਕਮਰਾਨਾਂ ਨੇ ਕੋਈ 9 ਦੇ ਕਰੀਬ…
The skinny
The skinny isn't ready yet — notes appear once the transcript is processed.