Latest / Audio Gurbani (Blessed Day)

HUKAMNAMA SEPTEMBER 12,2020
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ…
The skinny
The skinny isn't ready yet — notes appear once the transcript is processed.