Latest / Daily Hukamnama in Gurmukhi

ਬੁੱਧਵਾਰ, ੨੧ ਅੱਸੂ (ਸੰਮਤ ੫੫੮ ਨਾਨਕਸ਼ਾਹੀ)
ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥ Hukamnama from SikhNet.com
No listen links yet.
The skinny
The skinny isn't ready yet — notes appear once the transcript is processed.