Latest / Daily Hukamnama in Gurmukhi

ਸ਼ਨਿਚਰਵਾਰ, ੬ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)
ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥ Hukamnama from SikhNet.com
The skinny
The skinny isn't ready yet — notes appear once the transcript is processed.