Latest / Audio Gurbani (Blessed Day)

Hukamnama Sahib March 30,2021
The daily Hukamnama Sahib From Sri darbar sahib Amritsar including audio translations Punjabi and English ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ…
The skinny
The skinny isn't ready yet — notes appear once the transcript is processed.