Latest / Audio Gurbani (Blessed Day)

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥
ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥ ਅਰਥ: ਹੇ ਨਾਨਕ! (ਆਖ–) ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ, ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤਿ ਕਰਦਾ ਰਹਾਂ।1। (ਹੇ ਭਾਈ!) ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼…
The skinny
The skinny isn't ready yet — notes appear once the transcript is processed.