skinny.

Latest / Audio Gurbani (Blessed Day)

HUKAMNAMA OCTOBER 16,2020

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਅਰਥ: ਇਸ ਸੰਸਾਰ…

The skinny

The skinny isn't ready yet — notes appear once the transcript is processed.