Latest / Audio Gurbani (Blessed Day)

ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥
ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ ਅਰਥ: ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ…
The skinny
The skinny isn't ready yet — notes appear once the transcript is processed.