Latest / Audio Gurbani (Blessed Day)

Aug 24 | 2024 | Hukamnama Sahib | ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥
ਆਸਾ ਮਹਲਾ ੪ ॥
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ…
The skinny
The skinny isn't ready yet — notes appear once the transcript is processed.