Latest / Audio Gurbani (Blessed Day)

Hukamnama Sahib July 23,2021
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।…
The skinny
The skinny isn't ready yet — notes appear once the transcript is processed.