skinny.

Latest / Audio Gurbani (Blessed Day)

Sep 30,2023 Hukamnama Sahib

The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ। ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ…

The skinny

The skinny isn't ready yet — notes appear once the transcript is processed.