Latest / Audio Gurbani (Blessed Day)

Hukamnama NOVEMBER 17,2020
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  HUKAMNAMA SAHIB ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ…
The skinny
The skinny isn't ready yet — notes appear once the transcript is processed.