skinny.

Latest / Daily Hukamnama in Gurmukhi

ਮੰਗਲਵਾਰ, ੨੦ ਸਾਵਣ (ਸੰਮਤ ੫੫੮ ਨਾਨਕਸ਼ਾਹੀ)

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ Hukamnama from SikhNet.com

The skinny

The skinny isn't ready yet — notes appear once the transcript is processed.