skinny.

Latest / Audio Gurbani (Blessed Day)

Nov 09,2021 Hukamnama today's Hukamnama from Sri DARBAR SAHIB AMRITSAR

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ!…

The skinny

The skinny isn't ready yet — notes appear once the transcript is processed.