skinny.

Latest / Audio Gurbani (Blessed Day)

Nov 01,2023 Hukamnama Sahib

ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ Bihagre kee vaar mahalla 4 one universal creater by the grace of The Master Guru ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ…

The skinny

The skinny isn't ready yet — notes appear once the transcript is processed.