skinny.

Latest / Audio Gurbani (Blessed Day)

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥…

The skinny

The skinny isn't ready yet — notes appear once the transcript is processed.