Latest / Audio Gurbani (Blessed Day)

March 16,2023 Hukamnama Sahib
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ…
The skinny
The skinny isn't ready yet — notes appear once the transcript is processed.