skinny.

Latest / Audio Gurbani (Blessed Day)

ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥

ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ਮਃ ੩ ॥ ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ…

The skinny

The skinny isn't ready yet — notes appear once the transcript is processed.