Latest / Audio Gurbani (Blessed Day)

HUKAMNAMA NOVEMBER 19,2020
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਅਰਥ: ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧। ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਅਰਥ: ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ)…
The skinny
The skinny isn't ready yet — notes appear once the transcript is processed.