skinny.

Latest / Radio Haanji Podcast

ਕੀ 16 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਸਬੰਧੀ ਨਵਾਂ ਬਦਲਾਅ ਕਾਰਾਗਰ ਸਾਬਿਤ ਹੋਵੇਗਾ? - The Talk Show - Radio Haanji

ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਸਬੰਧੀ ਨਵੇਂ ਸੋਸ਼ਲ ਮੀਡੀਆ ਕਾਨੂੰਨ ਲਾਗੂ ਹੋ ਗਏ ਹਨ ਜਿਸ ਦੌਰਾਨ ਮਾਹਿਰਾਂ ਵੱਲੋਂ ਬੱਚਿਆਂ ਦੇ ਨਾਲ਼-ਨਾਲ਼ ਮਾਪਿਆਂ ਨੂੰ ਵੀ ਸੋਸ਼ਲ ਮੀਡੀਆ ਦੀ 'ਗੁਲਾਮੀ' ਛੱਡਣ ਦੀ ਸਲਾਹ ਦਿੱਤੀ ਜਾ ਰਹੀ ਹੈ। ਸਰਕਾਰ ਨੇ ਫੈਸਲਾ ਲਿਆ ਹੈ ਕਿ 16 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਹੁਣ ਵੱਡੀਆਂ ਸੋਸ਼ਲ ਮੀਡੀਆ ਐਪਾਂ ’ਤੇ ਖਾਤੇ ਬਣਾਉਣ ਦੀ ਇਜਾਜ਼ਤ ਨਹੀਂ ਹੋਵੇਗੀ। Facebook, Instagram, TikTok, YouTube, Snapchat ਅਤੇ ਹੋਰ ਮੁੱਖ ਪਲੇਟਫਾਰਮਾਂ ਨੂੰ ਕਾਨੂੰਨੀ ਤੌਰ ’ਤੇ ਇਹ ਯਕੀਨੀ ਬਣਾਉਣਾ ਪਵੇਗਾ ਕਿ ਬੱਚੇ ਖਾਤੇ ਨਾ ਬਣਾਉਣ — ਨਹੀਂ ਤਾਂ ਉਨ੍ਹਾਂ ’ਤੇ 50 ਮਿਲੀਅਨ ਡਾਲਰ ਤੱਕ ਜੁਰਮਾਨਾ ਹੋ ਸਕਦਾ ਹੈ। ਇਸਦੇ ਨਾਲ, ਜਿਨ੍ਹਾਂ ਬੱਚਿਆਂ ਦੇ ਖਾਤੇ ਪਹਿਲਾਂ ਤੋਂ ਹਨ, ਉਹ ਵੀ ਬੰਦ ਕੀਤੇ ਜਾਣਗੇ…

The skinny

The skinny isn't ready yet — notes appear once the transcript is processed.