skinny.

Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥

ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥ ਅਰਥ: ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ। (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ।੧।ਰਹਾਉ। (ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ…

The skinny

The skinny isn't ready yet — notes appear once the transcript is processed.