Latest / Audio Gurbani (Blessed Day)

Hukamnama Sahib Feb 14,2021
The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ…
The skinny
The skinny isn't ready yet — notes appear once the transcript is processed.