Latest / Audio Gurbani (Blessed Day)

HUKAMNAMA SAHIB JAN 12,2021
THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.HUKAMNAMA SAHIB ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।…
The skinny
The skinny isn't ready yet — notes appear once the transcript is processed.