skinny.

Latest / Audio Gurbani (Blessed Day)

ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥

ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

ਪੰਜਾਬੀ ਵਿਆਖਿਆ

ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? (ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ ।੧। ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ । ਤੇਰਾ ਦਰਸਨ ਕੀਤਿਆਂ…

The skinny

The skinny isn't ready yet — notes appear once the transcript is processed.