skinny.

Latest / Audio Gurbani (Blessed Day)

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ…

The skinny

The skinny isn't ready yet — notes appear once the transcript is processed.