Latest / Audio Gurbani (Blessed Day)

HUKAMNAMA SEPTEMBER 17,2020
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ…
The skinny
The skinny isn't ready yet — notes appear once the transcript is processed.