skinny.

Latest / Audio Gurbani (Blessed Day)

HUKAMNAMA SAHIB Sep 26,2021

The daily HUKAMNAMA SAHIB from Sri Darbar SAHIB Amritsar including Punjabi and English AUDIO ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧। ਮਃ…

The skinny

The skinny isn't ready yet — notes appear once the transcript is processed.