skinny.

Latest / Audio Gurbani (Blessed Day)

HUKAMNAMA DECEMBER 8 , 2020

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH AUDIO TRANSLATIONS.ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ…

The skinny

The skinny isn't ready yet — notes appear once the transcript is processed.